15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਪੂ ਤਰਸੇਮ ਸਿੰਘ ਪੁੱਜੇ ਦਮਦਮਾ ਸਾਹਿਬ, ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਹੋਣਗੇ ਸ਼ਾਮਿਲ

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ - ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ...

ਅਜੀਤ ਡੈਸਕ 15-11-2026

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ  - ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਵੱਡੀ ਗਿਣਤੀ ਪਾਰਟੀ ਆਗੂਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਨਤਮਸਤਕ ਹੋਏ ਹਨ।ਉਹ ਮਰਹੂਮ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਸ਼ਾਮਿਲ ਹੋਣਗੇ।

ਪਿਛਲੀ ਖ਼ਬਰ ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਪਹੁੰਚੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ