15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਵਲੋਂ ਚੱਕਾ ਜਾਮ

ਨਡਾਲਾ/ਕਪੂਰਥਲਾ, 15 ਨਵੰਬਰ (ਰਘਬਿੰਦਰ ਸਿੰਘ) - ਬੀਤੇ ਦਿਨੀਂ ਨਡਾਲਾ ਵਿਖੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ...

ਅਜੀਤ ਡੈਸਕ 15-11-2026

ਨਡਾਲਾ/ਕਪੂਰਥਲਾ, 15 ਨਵੰਬਰ (ਰਘਬਿੰਦਰ ਸਿੰਘ) - ਬੀਤੇ ਦਿਨੀਂ ਨਡਾਲਾ ਵਿਖੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੀੜਤ ਪਰਿਵਾਰ ਵਲੋਂ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਨਡਾਲਾ ਚੌਂਕ ਵਿਖੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਪਰਿਵਾਰ ਦੀਆਂ ਮੰਗਾਂ sMਬੰਧੀ ਭਰੋਸਾ ਦਿਵਾਉਂਦਿਆਂ ਕੱਲ੍ਹ ਸਵੇਰੇ 11 ਵਜੇ ਤੱਕ ਦਾ ਸਮਾਂ ਦਿੱਤਾ ਗਿਆ, ਜਿਸ ਉਪਰੰਤ ਜਾਮ ਖੋਲ੍ਹ ਦਿੱਤਾ ਗਿਆ। ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਤੱਕ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਮੁੜ ਚੱਕਾ ਜਾਮ ਕੀਤਾ ਜਾਵੇਗਾ।

ਪਿਛਲੀ ਖ਼ਬਰ 5ਵੇਂ ਤੇ ਆਖ਼ਰੀ ਵਨਡੇ 'ਚ ਭਾਰਤ ਨੇ 22 ਦੌੜਾਂ ਨਾਲ ਹਰਾਇਆ ਨਿਊਜ਼ੀਲੈਂਡ ਨੂੰ, ਲੜੀ ਉੱਪਰ 3-1 ਨਾਲ ਕੀਤਾ ਕਬਜ਼ਾ ਅਗਲੀ ਖ਼ਬਰ ਨਸ਼ਿਆਂ ਨੂੰ ਠੱਲ੍ਹ ਨਾ ਪਾਈ ਤਾਂ ਨਤੀਜੇ ਨਿਕਲਣਗੇ ਭਿਆਨਕ - ਗਿਆਨੀ ਕੁਲਦੀਪ ਸਿੰਘ ਗੜਗੱਜ