16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ’ਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਹੋਵੇਗਾ ਸ਼ੁਰੂ

ਚੰਡੀਗੜ੍ਹ, 16 ਨਵੰਬਰ- ਪੰਜਾਬ ਵਿਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਵਿਚ ਪਰਿਵਾਰ ਦੇ ਹਰੇਕ ਮੈਂਬਰ ਦੀ ਨਿੱਜੀ ਜਾਣਕਾਰੀ ਅੱਪਡੇਟ ਕੀਤੀ ਜਾਵੇਗੀ ਤੇ 40 ਸਵਾਲ ਪੁੱਛੇ ਜਾਣਗੇ।

ਅਜੀਤ ਡੈਸਕ 16-11-2026

ਚੰਡੀਗੜ੍ਹ, 16 ਨਵੰਬਰ-  ਪੰਜਾਬ ਵਿਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਵਿਚ ਪਰਿਵਾਰ ਦੇ ਹਰੇਕ ਮੈਂਬਰ ਦੀ ਨਿੱਜੀ ਜਾਣਕਾਰੀ ਅੱਪਡੇਟ ਕੀਤੀ ਜਾਵੇਗੀ ਤੇ 40 ਸਵਾਲ ਪੁੱਛੇ ਜਾਣਗੇ। 16 ਨਵੰਬਰ ਤੋਂ 30 ਨਵੰਬਰ ਤੱਕ ਚੱਲਣ ਵਾਲਾ ਇਹ ਪੜਾਅ ਲੋਕਾਂ ਨੂੰ ਘਰ ਬੈਠੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਨ ਦੀ ਇਜਾਜ਼ਤ ਦੇਵੇਗਾ। ਇਸ ਤੋਂ ਬਾਅਦ ਸਰਕਾਰੀ ਕਰਮਚਾਰੀ 1 ਦਸੰਬਰ ਤੋਂ ਜਾਣਕਾਰੀ ਦੀ ਪੁਸ਼ਟੀ ਕਰਨ ਲਈ ਘਰਾਂ ਦਾ ਦੌਰਾ ਕਰਨਗੇ।

ਅਗਲੀ ਖ਼ਬਰ ⭐️ਮਾਣਕ ਮੋਤੀ ⭐️