ਜਲੰਧਰ, 17 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ 'ਆਮ ਆਦਮੀ ਪਾਰਟੀ' ਦੇ ਪਰਿਵਾਰ 'ਚ ਕਈ ਅਹਿਮ ਸ਼ਖਸੀਅਤਾਂ ਸ਼ਾਮਲ ਹੋਈਆਂ... ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਜੀ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਜੀ ਨੇ ਪਾਰਟੀ ਦੀਆਂ ਨੀਤੀਆਂ 'ਚ ਵਿਸ਼ਵਾਸ ਜਤਾਇਆ ਹੈ... ਇਸਦੇ ਨਾਲ ਹੀ ਪੰਜਾਬ ਪੁਲਿਸ 'ਚ ਬਤੌਰ ਡੀ.ਐਸ.ਪੀ. ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਜੀ ਦਾ ਵੀ ਪਾਰਟੀ 'ਚ ਨਿੱਘਾ ਸਵਾਗਤ ਹੈ... ਇਨ੍ਹਾਂ ਤਜਰਬੇਕਾਰ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ... ਸਾਰਿਆਂ ਨੂੰ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ।
ਤਾਜ਼ਾ ਖ਼ਬਰਾਂ
Free
ਸਾਬਕਾ ਡੀ.ਐਸ.ਪੀ. ਸੁਰੇਂਦਰ ਧੋਗੜੀ, ਭਾਜਪਾ ਨੇਤਾ ਪ੍ਰਸ਼ਾਂਤ ਗੰਭੀਰ ਅਤੇ ਡੀ.ਐਸ.ਪੀ. ਸੁਰਿੰਦਰ ਪਾਲ ਡੋਗਰੀ 'ਆਪ' ਚ ਸ਼ਾਮਿਲ
ਜਲੰਧਰ, 17 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ 'ਆਮ ਆਦਮੀ ਪਾਰਟੀ' ਦੇ ....
ਅਜੀਤ ਡੈਸਕ
17-11-2026