20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜਲੰਧਰ ਪਹੁੰਚੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਜਲੰਧਰ, 20 ਨਵੰਬਰ (ਦਵਿੰਦਰ)- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ ਤੇ ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 20-11-2026

ਜਲੰਧਰ, 20 ਨਵੰਬਰ (ਦਵਿੰਦਰ)- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ ਤੇ ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਰਗਟ ਸਿੰਘ ਪਰਿਵਾਰ ਵਲੋਂ ਡੇਰਾ ਬਿਆਸ ਮੁਖੀ ਦਾ ਨਿੱਘਾ ਸਵਾਗਤ ਕੀਤਾ ਗਿਆ। 

ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਪਲਟੀ ਸਕੂਲ ਵੈਨ ਅਗਲੀ ਖ਼ਬਰ ਪਰਾਲੀ ਸਾੜਨ ਨਾਲ ਹੋਏ ਧੂੰਏ ਕਾਰਨ ਵਾਪਰਿਆ ਦਰਦਨਾਕ ਹਾਦਸਾ, ਇਕ ਮਹਿਲਾ ਦੀ ਮੌਤ