ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੇ ਜਨਰਲ ਇਜਲਾਸ ਵਿਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਪਹੁੰਚੇ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਚੋਣਾਂ: ਵੱਖ ਵੱਖ ਆਗੂ ਪੁੱਜਣੇ ਸ਼ੁਰੂ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੇ ਜਨਰਲ ਇਜਲਾਸ ਵਿਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਪਹੁੰਚੇ।
ਅਜੀਤ ਡੈਸਕ
20-11-2026