22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਨਾਲ ਡੀ.ਜੇ. ਵਾਲਾ ਗੰਭੀਰ ਜ਼ਖ਼ਮੀ

ਝਬਾਲ (ਤਰਨਤਾਰਨ), 22 ਨਵੰਬਰ (ਸੁਖਦੇਵ ਸਿੰਘ) - ਥਾਣਾ ਝਬਾਲ ਅਧੀਨ ਆਉਂਦੇ ਪਿੰਡ ਖੈਰਦੀ ਵਿਖੇ ਗੋਰਾ ਸਿੰਘ ਪੁੱਤਰ ਬਲਵਿੰਦਰ ਸਿੰਘ...

ਅਜੀਤ ਡੈਸਕ 22-11-2026

ਝਬਾਲ  (ਤਰਨਤਾਰਨ), 22 ਨਵੰਬਰ (ਸੁਖਦੇਵ ਸਿੰਘ) - ਥਾਣਾ ਝਬਾਲ ਅਧੀਨ ਆਉਂਦੇ ਪਿੰਡ ਖੈਰਦੀ ਵਿਖੇ ਗੋਰਾ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਘਰ ਚੱਲ ਰਹੇ ਵਿਆਹ ਸਮਾਗਮ ਦੌਰਾਨ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ  ਡੀ.ਜੇ. ਚਲਾ ਰਿਹਾ ਅਵਤਾਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਸਾਘਣਾ  ਗੰਭੀਰ ਜ਼ਖਮੀ ਹੋ ਗਿਆ। ਘਟਨਾ ਦਾ ਪਤਾ ਚੱਲਦਿਆਂ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਪਿਛਲੀ ਖ਼ਬਰ ਮੋਗਾ ਮਹਾ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੀ ਹਲਕਾ ਇੰਚਾਰਜ ਸੋਨੀਆ ਮਾਨ ਅਗਲੀ ਖ਼ਬਰ ਜਗਬੀਰ ਸਿੰਘ ਹੋਣਗੇ ਸਬ ਡਿਵੀਜ਼ਨ ਪੱਟੀ ਦੇ ਨਵੇਂ ਡੀ.ਐਸ.ਪੀ.