22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੁੱਖ ਮੰਤਰੀ ਮਾਨ ਵਲੋਂ ਜਹਾਂਗੀਰ-ਕਹੇਰੂ ਵਿਖੇ ਆਧੁਨਿਕ ਹਾਕੀ ਐਸਟ੍ਰੋਟਰਫ ਸਟੇਡੀਅਮ ਲੋਕ ਅਰਪਿਤ

ਸੰਗਰੂਰ, 22 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਸੰਗਰੂਰ...

ਅਜੀਤ ਡੈਸਕ 22-11-2026

ਸੰਗਰੂਰ, 22 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਹਾਕੀ ਐਸਟ੍ਰੋਟਰਫ ਸਟੇਡੀਅਮ ਨੂੰ ਲੋਕ ਅਰਪਿਤ ਕੀਤਾ ਅਤੇ 10 ਏਕੜ 'ਚ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਿਸ਼ਵ-ਪੱਧਰੀ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ...

ਇਸ ਮੌਕੇ ਨੌਜਵਾਨ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਬਹੁਤ ਖੁਸ਼ੀ ਹੋਈ... ਹਾਕੀ ਪੰਜਾਬੀਆਂ ਦੇ ਖ਼ੂਨ 'ਚ ਵਸਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਤਰੀਕਾ ਖੇਡਾਂ ਹੀ ਹਨ...

ਇਸ ਕੰਪਲੈਕਸ 'ਚ ਮਲਟੀਪਰਪਜ਼ ਇੰਡੋਰ ਹਾਲ, ਸਵੀਮਿੰਗ ਪੂਲ ਸਮੇਤ ਵੱਖ-ਵੱਖ ਖੇਡਾਂ ਦੇ ਮੈਦਾਨ ਬਣਨ ਨਾਲ ਇਹ ਇਲਾਕਾ ਖੇਡਾਂ ਦਾ ਹੱਬ ਬਣੇਗਾ... ਸਾਡੀ ਸਰਕਾਰ ਨੌਜਵਾਨਾਂ ਦੇ ਹੱਥਾਂ 'ਚ ਹਾਕੀ, ਬੈਟ, ਰੈਕਟ ਅਤੇ ਮੈਡਲ ਦੇਖਣਾ ਚਾਹੁੰਦੀ ਹੈ...
 

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਕੇ.ਐਸ. ਚੈਰੀਟੇਬਲ ਹਸਪਤਾਲ ਮੌੜੇ ਖੁਰਦ ਵਿਖੇ ਧਾਰਮਿਕ ਸਮਾਗਮ ਅਤੇ ਮੁਫ਼ਤ ਮੈਡੀਕਲ ਕੈਂਪ... ਅਗਲੀ ਖ਼ਬਰ ਸਰਹੱਦੀ ਪਿੰਡ ਰਾਣੀਆਂ ਵਿਖੇ ਤਾਰੋਂ ਪਾਰ ਬੀਜੀ ਕਣਕ ਦੀ ਫ਼ਸਲ ਧੱਕੇ ਨਾਲ ਵਾਹ ਕੇ ਬਰਬਾਦ ਕਰਨ ਦੇ ਲਗਾਏ ਦੋਸ਼