23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਅਰਜੀ ਨੂੰ ਅਦਾਲਤ ਨੇ ਕੀਤਾ ਮਨਜ਼ੂਰ

ਚੰਡੀਗੜ੍ਹ, 23 ਨਵੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...

ਅਜੀਤ ਡੈਸਕ 23-11-2026

ਚੰਡੀਗੜ੍ਹ, 23 ਨਵੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਵਿਦੇਸ਼ ਜਾਣ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।

ਸੁਣਵਾਈ ਤੋਂ ਬਾਅਦ ਅਦਾਲਤ ਦੇ ਇਸ ਫ਼ੈਸਲੇ ਨਾਲ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਸਾਫ਼ ਹੋ ਗਿਆ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਅਗਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ