ਨਵੀਂ ਦਿੱਲੀ, 24 ਨਵੰਬਰ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇ ਸਾਲਾਂ ਬਾਅਦ ਦੁਬਾਰਾ ਇਕੱਠੇ ਹੋ ਗਏ ਹਨ। ਪੰਜਾਬ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਬੋਲਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਅਕਾਲੀ ਤੇ ਭਾਜਪਾ ਮਿਲ ਕੇ ਲੜਨਗੇ।
ਤਾਜ਼ਾ ਖ਼ਬਰਾਂ
Free
ਅਕਾਲੀ ਭਾਜਪਾ ਗਠਜੋੜ ਦਾ ਹੋਇਆ ਐਲਾਨ
ਨਵੀਂ ਦਿੱਲੀ, 24 ਨਵੰਬਰ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇ ਸਾਲਾਂ ਬਾਅਦ ਦੁਬਾਰਾ ਇਕੱਠੇ ਹੋ ਗਏ ਹਨ। ਪੰਜਾਬ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
ਅਜੀਤ ਡੈਸਕ
24-11-2026