25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ

ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅੱਜ ਸਵੇਰੇ 11 ਵਜੇ ਮੀਟਿੰਗ ਹੋਵੇਗੀ। ਮੀਟਿੰਗ ਦੌਰਾਨ ਸੰਸਦ ਦੇ ਸਰਦ ਰੁੱਤ ਸੈਸ਼ਨ ਦੀਆਂ ਤਿਆਰੀਆਂ ਅਤੇ ਰਣਨੀਤੀਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

ਅਜੀਤ ਡੈਸਕ 25-11-2026

ਨਵੀਂ ਦਿੱਲੀ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅੱਜ ਸਵੇਰੇ 11 ਵਜੇ ਮੀਟਿੰਗ ਹੋਵੇਗੀ। ਮੀਟਿੰਗ ਦੌਰਾਨ ਸੰਸਦ ਦੇ ਸਰਦ ਰੁੱਤ ਸੈਸ਼ਨ ਦੀਆਂ ਤਿਆਰੀਆਂ ਅਤੇ ਰਣਨੀਤੀਆਂ 'ਤੇ ਚਰਚਾ ਹੋਣ ਦੀ ਉਮੀਦ ਹੈ। ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਅਤੇ ਵੱਖ-ਵੱਖ ਯੋਜਨਾਵਾਂ ਦੇ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ ਹੈ।

ਅਗਲੀ ਖ਼ਬਰ ਨੌਜਵਾਨ ਅਗਨੀ ਵੀਰ ਹਰਮਨ ਨੂਰੀ ਸ਼ਹੀਦ