ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)- ਪੰਜਾਬ ਸਰਕਾਰ ਵਲੋਂ ਕੀਤੇ ਗਏ ਬਦਲੀ ਦੇ ਹੁਕਮਾਂ ਤਹਿਤ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਉਹਨਾਂ ਦੀ ਥਾਂ ’ਤੇ ਕੁਲਦੀਪ ਸਿੰਘ ਚਾਹਲ ਨਵੇਂ ਪੁਲਿਸ ਕਮਿਸ਼ਨਰ ਹੋਣਗੇ।
ਤਾਜ਼ਾ ਖ਼ਬਰਾਂ
Free
ਕੁਲਦੀਪ ਸਿੰਘ ਚਾਹਲ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)- ਪੰਜਾਬ ਸਰਕਾਰ ਵਲੋਂ ਕੀਤੇ ਗਏ ਬਦਲੀ ਦੇ ਹੁਕਮਾਂ ਤਹਿਤ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਉਹਨਾਂ ਦੀ ਥਾਂ ’ਤੇ ਕੁਲਦੀਪ ਸਿੰਘ ਚਾਹਲ ਨਵੇਂ ਪੁਲਿਸ ਕਮਿਸ਼ਨਰ ਹੋਣਗੇ।
ਅਜੀਤ ਡੈਸਕ
25-11-2026