25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੀ.ਪੀ.ਐੱਸ. ਹਰਕਮਲ ਪ੍ਰੀਤ ਸਿੰਘ ਖੱਖ ਬਣੇ ਐੱਸ.ਐੱਸ.ਪੀ. ਜਲੰਧਰ ਦਿਹਾਤੀ

ਜਲੰਧਰ, 25 ਨਵੰਬਰ - ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਪੀ.ਪੀ.ਐੱਸ. ਹਰਕਮਲ ਪ੍ਰੀਤ ਸਿੰਘ ਖੱਖ ਨੂੰ...

ਅਜੀਤ ਡੈਸਕ 25-11-2026

ਜਲੰਧਰ, 25 ਨਵੰਬਰ - ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਪੀ.ਪੀ.ਐੱਸ. ਹਰਕਮਲ ਪ੍ਰੀਤ ਸਿੰਘ ਖੱਖ ਨੂੰ ਐੱਸ.ਐੱਸ.ਪੀ. ਜਲੰਧਰ ਦਿਹਾਤੀ ਲਗਾਇਆ ਗਿਆ ਹੈ। ਹਰਕਮਲ ਪ੍ਰੀਤ ਸਿੰਘ ਖੱਖ ਪਹਿਲਾਂ ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਸੇਵਾ ਨਿਭਾ ਰਹੇ ਸਨ।

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਨੰਗਲ ਵਿਚ ਐਨ.ਐਫ.ਐਲ. ਪਲਾਂਟ ਦੇ ਵਿਸਥਾਰ ਨੂੰ ਮਨਜ਼ੂਰੀ ਅਗਲੀ ਖ਼ਬਰ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਵਿਖੇ 204 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ