ਚੰਡੀਗੜ੍ਹ, 26 ਨਵੰਬਰ - ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਤੇ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਮੁੜ ਇਕੱਠੇ ਹੋਣਾ ਇਕ ਸਵਾਗਤਯੋਗ ਕਦਮ ਹੈ।ਇਹ ਸਾਂਝ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਸ਼ਾਂਤੀ ਅਤੇ ਨਸ਼ਾ-ਮੁਕਤ ਭਵਿੱਖ ਲਈ ਨਵੀਂ ਉਮੀਦ ਲੈ ਕੇ ਆਵੇਗੀ।