ਦਸੂਹਾ, 27 ਨਵੰਬਰ (ਚੰਦਨ ਕੌਸ਼ਲ)- ਦਸੂਹਾ ਵਿਚਾਲੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ ਤੇ ਇਸ ਸੰਬੰਧੀ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਦਸੂਹਾ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
ਦਸੂਹਾ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
ਅਜੀਤ ਡੈਸਕ
27-11-2026