27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲਖਨਪਾਲ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਖੇਡ ਮੈਦਾਨ ਦੀ ਸੌਗਾਤ ਨਾਲ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ- ਦੀਪਕ ਬਾਲੀ

ਜਲੰਧਰ, 27 ਨਵੰਬਰ- ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਦੀਪਕ ਬਾਲੀ...

ਅਜੀਤ ਡੈਸਕ 27-11-2026

ਜਲੰਧਰ, 27 ਨਵੰਬਰ- ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਦੀਪਕ ਬਾਲੀ ਜੀ ਨੇ ਲਖਨਪਾਲ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵਲੋਂ 'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ।

ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਖੇਡ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ।

ਪਿਛਲੀ ਖ਼ਬਰ 12 ਕਿੱਲੋਂ ਹੈਰੋਇਨ ਅਤੇ 4 ਪਿਸਤੌਲਾਂ ਸਮੇਤ ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ