28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਇਆਵਤੀ ਵਲੋਂ ਮਹਿਲਾ ਰਾਖਵੇਂਕਰਨ ਦੇ ਫ਼ੈਸਲੇ ਦਾ ਸਵਾਗਤ

ਲਖਨਊ, 28 ਨਵੰਬਰ (ਪੀ.ਟੀ.ਆਈ.)- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਅਤੇ..

ਅਜੀਤ ਡੈਸਕ 29-11-2026

ਲਖਨਊ, 28 ਨਵੰਬਰ (ਪੀ.ਟੀ.ਆਈ.)- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀਆਂ ਔਰਤਾਂ ਲਈ ਇਸ ਕੋਟੇ ਅੰਦਰ ਵੱਖਰਾ ਰਾਖਵਾਂਕਰਨ ਦੇਣ ਦੀ ਮੰਗ ਕੀਤੀ ।

ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਦਮ ਹੋਵੇਗਾ । ਮਾਇਆਵਤੀ ਨੇ ਹੱਦਬੰਦੀ ਪ੍ਰਕਿਰਿਆ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਲੋਕਾਂ ਨੂੰ ਜਾਤ, ਧਰਮ ਅਤੇ ਲਾਲਚ ਤੋਂ ਉੱਪਰ ਉੱਠ ਕੇ ਯੋਗ ਉਮੀਦਵਾਰ ਚੁਣਨੇ ਚਾਹੀਦੇ ਹਨ ।

ਪਿਛਲੀ ਖ਼ਬਰ ਅਮਿਤ ਸ਼ਾਹ ਨੇ ਬਿੱਲ ਲਈ ਸਾਰੀਆਂ ਪਾਰਟੀਆਂ ਤੋਂ ਸਮਰਥਨ ਮੰਗਿਆ ਅਗਲੀ ਖ਼ਬਰ ਜੇਕਰ ਕੋਈ ਬਿੱਲ ਦਾ ਵਿਰੋਧ ਕਰਦਾ ਹੈ ਤਾਂ ਨਾ ਸਿਰਫ਼ ਔਰਤਾਂ, ਸਗੋਂ ਪੂਰਾ ਦੇਸ਼ ਮੁਆਫ਼ ਨਹੀਂ ਕਰੇਗਾ-ਰਿਜਿਜੂ