29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਦਲਜੀਤ ਸਿੰਘ ਨਡਾਲਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਲ, ਕਰਤਾਰਪੁਰ ਦੇ ਹਲਕਾ ਇੰਚਾਰਜ ਨਿਯੁਕਤ

ਨਡਾਲਾ/ਕਪੂਰਥਲਾ, 29 ਨਵੰਬਰ (ਰਘਬਿੰਦਰ ਸਿੰਘ)- ਹਲਕਾ ਭੁਲੱਥ ਦੇ ਉੱਘੇ ਖੇਡ ਪ੍ਰਮੋਟਰ ਅਤੇ ਸਾਬਕਾ...

ਅਜੀਤ ਡੈਸਕ 29-11-2026

ਨਡਾਲਾ/ਕਪੂਰਥਲਾ, 29 ਨਵੰਬਰ (ਰਘਬਿੰਦਰ ਸਿੰਘ)- ਹਲਕਾ ਭੁਲੱਥ ਦੇ ਉੱਘੇ ਖੇਡ ਪ੍ਰਮੋਟਰ ਅਤੇ ਸਾਬਕਾ ਕਾਂਗਰਸੀ ਆਗੂ ਦਲਜੀਤ ਸਿੰਘ ਨਡਾਲਾ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ ਅਤੇ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤਾ।

ਉਨ੍ਹਾਂ ਦੀ ਇਸ ਨਿਯੁਕਤੀ ਨੂੰ ਹਲਕਾ ਕਰਤਾਰਪੁਰ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਹੈਪੀ ਜੁਲਕਾ ਸਮੇਤ ਹੋਰ ਆਗੂ ਹਾਜ਼ਰ ਸਨ।

ਅਗਲੀ ਖ਼ਬਰ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਤੀਜੇ ਨੌਜਵਾਨ ਦੀ ਵੀ ਹੋਈ ਮੌਤ