ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਭਰਵਾਂ ਸਵਾਗਤ
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸ੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਗੁਰਦੁਆਰਾ ਓਠੀਆਂ ਸਾਹਿਬ ਤੋਂ ਹੋ ਕੇ ਸ਼ਹੀਦ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰ...
ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਐਡਵੋਕੇਟ ਧਾਮੀ, ਲੋਧੀਨੰਗਲ, ਬਿਜਲੀਵਾਲ, ਨਰੇਸ਼ ਮਹਾਜਨ, ਗੋਰਾ, ਜੱਸਲ, ਬਾਲੇ...
ਕਿਲਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ...
24-09-2026ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਚੱਲ ਰਹੇ ਮੀਰੀ-ਪੀਰੀ ਖ਼ਾਲਸਾ ਚੇਤਨਾ ਮਾਰਚ ਦਾ ਗੁਰੂ ਨਾਨਕ ਕਾਲਜ ਬਟਾਲਾ...
24-09-2026ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ...
24-09-2026ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫੇ’ ਤਹਿਤ ਘਰ-ਘਰ ਪ੍ਰਚਾਰ ਸ਼ੁਰੂੁ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ...
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀ...
24-09-2026100 ਫੀਸਦੀ ਪਲੇਸਮੈਂਟ ਗਾਰੰਟੀ ਦਾ ਵਾਅਦਾ ਪੂਰਾ ਨਾ ਕਰਨ ’ਤੇ ਸਿੱਖਿਆ ਸੰਸਥਾ ਨੂੰ 84,960 ਰੁਪਏ ਦੀ ਰਕਮ ਵਾਪਸ ਕਰਨ ਦੇ ਹੁਕਮ
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-100 ਫੀਸਦੀ ਗਾਰੰਟੀਸ਼ੁਦਾ ਪਲੇਸਮੈਂਟ ਦਾ ਵਾਅਦਾ ਕਰਕੇ ਆਨਲਾਈਨ ਕੋਰਸ ਕਰਵਾਉਣ ਅਤੇ ਬਾਅਦ ਵਿਚ ਨੌਕਰੀ ਮੁਹੱਈਆ ਨਾ ਕਰਵਾਉਣ...
24-09-2026ਗੁਰਦਾਸਪੁਰ, 23 ਸਤੰਬਰ (ਅਸ਼ੋਕ ਸ਼ਰਮਾ)-ਸਾਹੋਵਾਲ ਨੇੜੇ ਪੈਂਦੇ ਪਿੰਡ ਕੋਠੇ ਭਗਵਾਨਪੁਰ ਦੇ ਇਕ ਨੌਜਵਾਨ ਦਾ ਦੀਨਾਨਗਰ ਦੇ ਨਿੱਜੀ ਹਸਪਤਾਲ ਅੱਗੇ ਖੜ੍ਹਾ ਕੀਤਾ ਮੋਟਰ...
24-09-2026ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਪੇਰੋਸ਼ਾਹ ਵਿਖੇ ਗੋਲੀਆਂ ਚਲਾਉਣ ਵਾਲਾ ਸਾਬਕਾ ਫੌਜੀ ਗ੍ਰਿਫ਼ਤਾਰ ਵਾਰਦਾਤ ਵਿਚ ਵਰਤਿਆ ਰਿਵਾਲਵਰ ਤੇ ਗੱਡੀ ਵੀ ਬਰਾਮਦ
ਘੁਮਾਣ, 23 ਸਤੰਬਰ (ਬੰਮਰਾਹ)-ਬੀਤੀ ਰਾਤ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਪੇਰੋਸ਼ਾਹ ਵਿਖੇ ਇਕ ਵਿਅਕਤੀ ਵਲੋਂ ਘਰ ਵਿਚ ਵੜ ਕੇ ਗੋਲੀਆਂ ਚਲਾਈਆਂ ਸਨ। ਇਸ ਵਾਰਦਾਤ...
24-09-2026ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਚੀਫ ਖਾਲਸਾ ਦੀਵਾਨ ਚੈਰੀਟੇਰਬਲ ਸੁਸਾਇਟੀ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਸਕੂਲਾਂ ਦੇ ਵਿਚ ਵਧੀਆ ਕਾਰਗੁਜਾਰੀ ਕਰਨ ਵਾਲੇ...
24-09-2026ਦੀਨਾਨਗਰ, 23 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਗੌਰਮੈਂਟ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਦੀਨਾਨਗਰ ਵਿਖੇ ਜ਼ਿਲਾ ਪ੍ਰਧਾਨ ਮੁਰਾਰੀ ਲਾਲ ਸ਼ਰਮਾ...
24-09-2026ਕਿਲ੍ਹਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਮਾਣ ਤੇ ਵਿਸ਼ਵ ਪੱਧਰ ’ਤੇ...
24-09-2026ਕੋਟਲੀ ਸੂਰਤ ਮੱਲ੍ਹੀ, 23 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਐਸ.
24-09-2026ਬਲਾਕ ਕਾਦੀਆਂ ਦੀਆਂ ਜ਼ੋਨਲ ਪੱਧਰ ਦੀਆਂ ਅਥਲੈਟਿਕਸ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਜਸ਼ਨਪ੍ਰੀਤ ਕੌਰ ਤੇ ਸਹਿਨੂਰ ਨੇ ਬਲਾਕ ’ਚ ਕੀਤਾ ਰਿਕਾਰਡ ਕਾਇਮ
ਹਰਚੋਵਾਲ, 23 ਸਤੰਬਰ (ਢਿੱਲੋਂ, ਭਾਮ)-ਖੇਡ ਸਟੇਡੀਅਮ ਖੁਜਾਲਾ ’ਚ ਕਾਦੀਆਂ ਬਲਾਕ ਦੀਆਂ ਜ਼ੋਨਲ ਪੱਧਰ ਦੀਆਂ ਅਥਲੈਟਿਕਸ ਲੜਕੀਆਂ ਦੀਆਂ ਖੇਡਾਂ ਅੱਜ ਸ਼ਾਨੋ-ਸ਼ੌਕਤ ਨਾਲ...
24-09-2026