ਦੱਖਣ ਏਸ਼ਿਆਈ ਲੋਕਾਂ ਪ੍ਰਤੀ ਨਫ਼ਰਤ ਵਿਰੁੱਧ ਇਕਜੁੱਟ ਹੋਇਆ ਜਾਵੇ - ਜੈਫਰੀਜ਼
ਸੈਕਰਾਮੈਂਟੋ, 23 ਸਤੰਬਰ (ਹੁਸਨ ਲੜੋਆ ਬੰਗਾ)- ਹਾਊਸ ਡੈਮੋਕ੍ਰੇਟਿਕ ਲੀਡਰ ਹਕੀਮ ਜੈਫਰੀਜ਼ ਨੇ ਦੱਖਣੀ ਏਸ਼ੀਆਈ ਲੋਕਾਂ ਵਿਰੁੱਧ ਨਫ਼ਰਤ ਵਿਚ ਵਾਧੇ ਦੀ ਨਿੰਦਾ ਕੀਤੀ ਹੈ ਤੇ ਰਿਪਬਲਿਕਨਾਂ ਨੂੰ ਨਸਲਵਾਦ ਵਿਰੋਧੀ ਯਤਨਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਇਕ ਬਿਆਨ ’ਚ ਜੈਫਰੀਜ਼ ਨੇ ਦੱਖਣੀ ਏਸ਼ਿਆਈ ਭਾਈਚਾ...
ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) -ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਨਿਊਯਾਰਕ ਵਿਚ ਕਲਿੰਟਨ ਗਲੋਬਲ ਇਨੀਸ਼ੀਏਟਿਵ ਦੇ 2026 ਸੰਮੇਲਨ...
24-09-2026ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਸੰਯੁਕਤ ਰਾਸ਼ਟਰ ਮਹਾਸਭਾ ਵਿਚ ਹਿੱਸਾ ਲੈਣ ਲਈ ਨਿਊਯਾਰਕ ਆ ਰਹੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯ...
24-09-2026ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਟੈਕਸਾਸ ’ਚ ਅੰਤਰਰਾਸ਼ਟਰੀ ਵਿਰਸਾ ਸੰਭਾਲ ਗੱਤਕਾ ਚੈਂਪੀਅਨਸ਼ਿਪ ਸਮਾਪਤ
ਸਾਨ ਫਰਾਂਸਿਸਕੋ, 23 ਸਤੰਬਰ (ਐਸ ਅਸ਼ੋਕ ਭੌਰਾ)-ਰਵਾਇਤੀ ਸਿੱਖ ਮਾਰਸ਼ਲ ਆਰਟ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਯੂਲੈੱਸ, ਟੈਕਸਾਸ ਦੇ ਗੁਰਦੁਆਰਾ ਸਿੱਖ ਸੰਗਤ ਵਿਖ...
24-09-2026ਯੂ.ਸੀ.ਐਸ.ਐਫ. ਮੈਡੀਕਲ ਸਕੂਲ ਦੇ ਦਾਖਲਿਆਂ ’ਚ ਨਸਲੀ ਭੇਦਭਾਵ ਦਾ ਮਾਮਲਾ ਅਮਰੀਕੀ ਨਿਆਂ ਵਿਭਾਗ ਨੇ ਉਠਾਏ ਗੰਭੀਰ ਸਵਾਲ
ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕੀ ਨਿਆਂ ਵਿਭਾਗ ਨੇ ਕੈਲੀਫੋਰਨੀਆ ਯੂਨੀਵਰਸਿਟੀ ਦੇ ਸੈਨ ਫਰਾਂਸਿਸਕੋ ਮੈਡੀਕਲ ਸਕੂਲ (ਯੂ. ਸੀ.
24-09-2026ਗਲਾਸਗੋ, 23 ਸਤੰਬਰ (ਹਰਜੀਤ ਸਿੰਘ ਦੁਸਾਂਝ) - ਸਕਾਟਲੈਂਡ ਵਿੱਚ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਮੁੜ ਵਧ ਗਈਆਂ ਹਨ। ਸਕਾਟਲੈਂਡ ਦੇ ਕੌਮੀ ਰਿਕਾਰਡ ਦਫ਼ਤਰ ਵੱ...
24-09-2026ਵੈਨਿਸ, 23 ਸਤੰਬਰ (ਹਰਦੀਪ ਸਿੰਘ ਕੰਗ)-ਇਟਲੀ ਵਿੱਚ ਪਿਛਲੇ ਮਹੀਨਿਆਂ ਤੋਂ ਲਗਾਤਾਰ ਪਈ ਰਿਕਾਰਡ ਤੋੜ ਗਰਮੀ ਦਾ ਕਹਿਰ ਹੁਣ ਕੁੱਝ ਘਟ ਗਿਆ ਹੈ। ਤਾਪਮਾਨ ਦਾ ਪੱਧਰ...
24-09-2026ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)- ਸੰਯੁਕਤ ਰਾਸ਼ਟਰ ਮਹਾਸਭਾ ਦੌਰਾਨ ਮੰਗਲਵਾਰ ਨੂੰ ਮਿਡਟਾਊਨ ਮੈਨਹੈਟਨ ਦੀਆਂ ਸੜਕਾਂ ਦੋ ਵੱਖ-ਵੱਖ ਪ੍ਰਦਰਸ਼ਨਾਂ ਦਾ...
24-09-2026ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਵਿਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ ਬੰਗਲਾਦੇਸ਼ ਦੇ ਪ੍ਰਧਾਨ ਮੰ...
24-09-2026ਰੋਮ, 23 ਸਤੰਬਰ (ਹਰਦੀਪ ਸਿੰਘ ਕੰਗ)-ਰੋਮ ਦੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਸ੍ਰੀ ਨਾ...
24-09-2026ਸਕਾਟਲੈਂਡ ਦੀ ਆਜ਼ਾਦੀ ਬਾਰੇ ਬਹਿਸ ਦੇ ਵਿਰੋਧ ਵਿਚ ਰਿਫਾਰਮ ਯੂ . ਕੇ . ਪਾਰਟੀ ਦੇ ਵਿਧਾਇਕਾਂ ਨੇ ਸਕਾਟਿਸ਼ ਸੰਸਦ ’ ਚੋਂ ਵਾਕ - ਆਊਟ ਕੀਤਾ
ਗਲਾਸਗੋ, 23 ਸਤੰਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੀ ਅਜ਼ਾਦੀ ਬਾਰੇ ਫ਼ੈਸਲਾ ਕਰਨ ਦੇ ਮੁੱਦੇ ਉੱਤੇ ਮੰਗਲਵਾਰ ਨੂੰ ਸਕਾਟਿਸ਼ ਸੰਸਦ ਵਿੱਚ ਹੋਈ ਬਹਿਸ ਦੌਰਾ...
24-09-2026ਟੋਰਾਂਟੋ, 23 ਸਤੰਬਰ (ਹਰਜੀਤ ਸਿੰਘ ਬਾਜਵਾ)-ਟੋਰਾਂਟੋਂ ਵਿਖੇ ਚੱਲ ਰਹੇ ਟੋਰਾਂਟੋ ਫਿਲਮ ਫੈਸਟੀਵਲ (ਟਿੱਫ) ਵਿਚ ਭਾਂਵੇਂ ਵੱਖ-ਵੱਖ ਦੇਸ਼ਾਂ ਅਤੇ ਵੱਖ-ਵੱਖ ਭਾਸ਼ਾ...
24-09-2026ਕੈਲਗਰੀ, 23 ਸਤੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਇਕੱਤਰਤਾ ਕੋਸੋ ਹਾਲ ਵਿਖੇ ਹੋਈ। ਦਵਿੰਦਰ ਮਲਹਾਂਸ ਨੇ ਪੰਜਾਬੀ ਲਿਖਾਰੀ ਸਭਾ ਦੇ 27...
24-09-2026