ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ ਟਰਾਂਸਪੋਰਟ ਸੁਸਾਇਟੀ ਦਾ ਵਿਵਾਦ ਭਖਿਆ, ਦੋਵੇਂ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ,09 ਜ਼ਖਮੀ
ਕੀਰਤਪੁਰ ਸਾਹਿਬ, 23 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਦੀ ਕੀਰਤਪੁਰ ਸਾਹਿਬ ਟਰੱਕ ਆਪਰੇਟਰ ਕੋਆਪਰੇਟਿਵ ਟਰਾਂਸਪੋਰਟ ਸੋਸਾਇਟੀ ਨਾਲ ਸੰਬੰਧਿਤ ਟਰੱਕ ਆਪੇ੍ਰਟਰਾਂ ਦੇ ਬਣੇ ਦੋ ਧੜਿਆਂ ਵਿਚ ਵਿਵਾਦ ਵਧਦਾ ਹੀ ਜਾ ਰਿਹਾ ਹੈ। ਅੱਜ ਸੁਸਾਇਟੀ ਦੇ ਮੱਸੇਵਾਲ ਵਿਖੇ ਸਥਿਤ ਦਫ਼ਤਰ ਵਿਚ ਸਵੇਰ ਸਮੇਂ ਸੁਸਾਇਟੀ...
ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਗੁਰਦੁਆਰਾ ਸਾਹਿਬ ਸ਼ਹੀਦਾਂ ਸਿੰਘਾਂ...
24-11-2026ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਨੇ ਸੱਤ ਸਾਲਾ ਮਾਸੂਮ ਬੱਚੀ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਵਾਰਦਾਤ ਦੇ 10 ਘੰਟਿਆਂ ਦੇ ਅੰਦਰ ਹੀ...
24-11-2026ਡੇਰਾ ਬਾਬਾ ਪੀਰ ਫਲਾਹੀ ਵਿਖੇ 13ਵਾਂ ਵਿਸ਼ਾਲ ਕੁਸ਼ਤੀ ਦੰਗਲ 26 ਨੂੰ 24 ਨੂੰ ਖੀਰੇ ਦੁੱਗੇ ਵੱਛਿਆਂ ਦੀਆਂ ਦੌੜਾਂ - ਪਹਿਲਾ ਇਨਾਮ ਮੋਟਰਸਾਈਕਲ 25 ਨੂੰ ਕਬ...
ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਦਰਗਾਹ ਬਾਬਾ ਪੀਰ ਫਲਾਹੀ ਸ਼ੇਰਪੁਰ ਬਸਤੀ ਸ਼ੇਰਗੜ੍ਹ ਬੇਟ ਵਿਖੇ ਬਾਬਾ ਸੰਤੋਖ ਸਿੰਘ ਦੀ ਯਾਦ ਵਿਚ ਗ੍ਰਾਮ ਪੰਚਾਇਤ, ਨਗਰ, ਇ...
24-11-2026ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਨੂਹੋਂ ਕਲੋਨੀ ਵਿਖੇ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣ...
24-11-2026ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁ...
24-11-2026ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਅੱਜ ਪਿੰਡ ਸੋਲਖੀਆਂ ਵਿਖੇ ਕਾਸੋ ਅਭ...
24-11-2026ਮੋਰਿੰਡਾ, 23 ਨਵੰਬਰ (ਤਰਲੋਚਨ ਸਿੰਘ ਕੰਗ)-ਪੁਲਿਸ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਉੱਚਾ ਪਿੰਡ ਸੰਘੋਲ ਦੇ ਟੋਭੇ ਚੋਂ ਲਾਸ਼ ਬਰਾਮਦ ਕੀਤੀ ਗਈ।...
24-11-2026ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਭਾਵੇਂ ਸਰਕਾਰ ਵਲੋਂ ਖੇਤੀਬਾੜੀ ਮਹਿਕਮੇ ਨੂੰ ਕਿਸਾਨਾਂ ਦੀ ਸਹੂਲਤਾਵਾਂ ਲਈ ਬਣਾਇਆ ਗਿਆ ਹੈ ਪ੍ਰੰਤੂ ਕਿਸਾਨਾਂ ਵਿਚ ਇਸ ਮਹ...
24-11-2026ਰੂਪਨਗਰ, 23 ਨਵੰਬਰ (ਯਸ਼ਵੰਤ ਬੱਸੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ. ਏ.
24-11-2026ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ.
24-11-2026ਮਹਿੰਦਰ ਸਿੰਘ ਗਿੱਲ ਨੇ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਚ ਡਿਸਕਸ ਥਰੋ ’ਚ ਹਾਸਿਲ ਕੀਤਾ ਪਹਿਲਾ ਸਥਾਨ
ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਵੈਟਰਨ ਐਥਲੈਟਿਕ ਐਸੋਸੀਏਸ਼ਨ ਵਲੋਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦ...
24-11-2026