ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ | ¸ਫ੍ਰੈਂਕਲਿਨ ਰੂਜਵੈਲਟ
ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ | ¸ਫ੍ਰੈਂਕਲਿਨ ਰੂਜਵੈਲਟ
ਜੇਕਰ ਤੁਸੀਂ ਆਪਣੇ ਆਪ 'ਤੇ ਵਿਸ਼ਵਾਸ ਕਰ ਸਕਦੇ ਹੋ ਤਾਂ ਦੂਜੇ ਲੋਕ ਵੀ ਤੁਹਾਡੇ 'ਤੇ ਵਿਸ਼ਵਾਸ ਕਰਨ ਲੱਗਣਗੇ |
05-11-2026ਕਿਸਾਨ ਨੂੰ ਆਸ਼ਾਵਾਦੀ ਹੋਣਾ ਹੀ ਪਵੇਗਾ, ਨਹੀਂ ਤਾਂ ਉਹ ਖੇਤੀਬਾੜੀ ਕਰ ਹੀ ਨਹੀਂ ਸਕਦਾ
04-11-2026ਸਾਡੇ ਪਾਸ ਸਿਰਫ਼ ਨਜ਼ਰੀਆ ਹੀ ਤਾਂ ਹੈ, ਫਿਰ ਅਸੀਂ ਦੁਨੀਆ ਨੂੰ ਹੋਰਾਂ ਦੀ ਨਜ਼ਰ ਨਾਲ ਕਿਉਂ ਦੇਖੀਏ |
01-11-2026ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ | ¸ਜੋਸਫ ਕਾਫਮੈਨ
31-10-2026ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ |
30-10-2026ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ |
29-10-2026ਬੀਤਿਆ ਹੋਇਆ ਸਮਾਂ ਨਸੀਹਤ ਦੇਣ ਦੇ ਨਾਲ-ਨਾਲ ਤੁਹਾਡਾ ਅੱਜ ਅਤੇ ਕੱਲ੍ਹ ਵੀ ਤੈਅ ਕਰਦਾ ਹੈ |
28-10-2026ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ |
27-10-2026ਦੁਸ਼ਮਣ ਦੀਆਂ ਕਮਜ਼ੋਰੀਆਂ ਨੂੰ ਸਮਝਣ ਲਈ ਉਨ੍ਹਾਂ ਹੱਥਕੰਡਿਆਂ ਦਾ ਅਧਿਐਨ ਜ਼ਰੂਰੀ ਹੈ, ਜਿਨ੍ਹਾਂ ਤੋਂ ਉਹ ਡਰਾ ਰਿਹਾ ਹੈ |
25-10-2026