10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜਸਟਿਸ ਵਰਮਾ 'ਤੇ ਮਹਾਂਦੋਸ਼ ਬਾਰੇ ਸਲਾਹ ਲਈ 2 ਵਕੀਲ ਨਿਯੁਕਤ

ਅਜੀਤ ਡੈਸਕ 24-09-2025

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਆਪਣੀ ਸਰਕਾਰੀ ਰਿਹਾਇਸ਼ ਵਿਚ ਬੇਹਿਸਾਬ ਨਕਦੀ ਮਿਲਣ ਦੇ ਮਾਮਲੇ 'ਚ ਫਸੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਮਾਮਲੇ ਵਿਚ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਦੋ ਵਕੀਲ ਨਿਯੁਕਤ ਕੀਤੇ ਗਏ ਹਨ ¢ ਵਕੀਲ ਰੋਹਨ ਸਿੰਘ ਤੇ ਸਮੀਕਸ਼ਾ ਦੁਆ ਨੂੰ ਕਮੇਟੀ ਦੀ ਸਹਾਇਤਾ ਲਈ ਰਸਮੀ ਤੌਰ 'ਤੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ ¢ ਦੋਵੇਂ ਵਕੀਲ ਸੰਸਦ ਦੁਆਰਾ ਮਹਾਂਦੋਸ਼ ਮਾਮਲੇ ਦੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਸਹਾਇਤਾ ਕਰਨਗੇ¢ ਸਪੀਕਰ ਬਿਰਲਾ ਦੁਆਰਾ ਨਿਯੁਕਤ ਦੋਵੇਂ ਵਕੀਲ, ਉਨ੍ਹਾਂ ਅਧਾਰਾਂ ਦਾ ਮੁਲਾਂਕਣ ਕਰਨਗੇ, ਜਿਸ ਨਾਲ ਜਸਟਿਸ ਵਰਮਾ ਵਿਰੁੱਧ ਮਹਾਂਦੋਸ਼ ਨੂੰ ਪਾਸ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕੇ¢

ਪਿਛਲੀ ਖ਼ਬਰ ਪੰਜਾਬ ਤੋਂ ਹਿਮਾਚਲ ਜਾ ਰਿਹਾ ਸ਼ਰਧਾਲੂਆਂ ਦਾ ਟਰੱਕ ਪਲਟਿਆ-4 ਮੌਤਾਂ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਨੂੰ ਮਹਾਂਕਾਲ ਦਾ ਪੁਜਾਰੀ ਦਰਸਾਉਣ ਵਾਲੀ ਕਿਤਾਬ ਨੂੰ ਤੁਰੰਤ ਹਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।