11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

'ਪੰਜਾਬ ਦਿਵਸ' ਮੌਕੇ ਸੂਬੇ ਨਾਲ ਹੀ ਵੱਡਾ ਧੱਕਾ-ਸੁਖਬੀਰ

ਅਜੀਤ ਡੈਸਕ 02-11-2025
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਇਸ ਵਿਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹਾਂ | ਇਹ ਦੇਸ਼ ਦੇ 'ਫੈਡਰਲ' ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਿਕ ਢਾਂਚੇ 'ਤੇ ਹਮਲਾ ਹੈ | ਉਹ ਵੀ 'ਪੰਜਾਬ ਦਿਵਸ' ਮੌਕੇ 'ਤੇ, ਜਿਸ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਸੁਝਾਅ ਦਿੰਦਾ ਹਾਂ ਕਿ ਉਹ ਤੁਰੰਤ ਇਸ ਗੈਰ-ਸੰਵਿਧਾਨਿਕ ਫ਼ੈਸਲੇ ਨੂੰ ਵਾਪਸ ਲਵੇ |

ਪਿਛਲੀ ਖ਼ਬਰ 'ਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ-ਬੈਂਸ ਅਗਲੀ ਖ਼ਬਰ ਯੂਨੀਵਰਸਿਟੀ ਦੇ ਭਗਵਾਂਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।