11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕੇਂਦਰ ਦੇ ਨਾਪਾਕ ਮਨਸੂਬੇ ਸਫ਼ਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ

ਅਜੀਤ ਡੈਸਕ 23-11-2025
ਚੰਡੀਗੜ੍ਹ, 22 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖ਼ਾਲਫ਼ਤ ਕਰਦਿਆਂ ਮੁੱਖ
ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫ਼ਲ ਨਹੀਂ ਹੋਣ ਦੇਵੇਗੀ | ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਅਗਾਮੀ ਸੰਸਦੀ ਇਜਲਾਸ 'ਚ ਸੰਵਿਧਾਨ ਦੀ ਧਾਰਾ-240 ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਨ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਅੱਜ ਤੋਂ ਅਗਲੀ ਖ਼ਬਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋਣ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।