ਇਸ ਵਿਸ਼ੇਸ਼ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਉੱਘੇ ਗਾਇਕ ਸਤਿੰਦਰ ਸਰਤਾਜ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਮਾਲਵਿੰਦਰ ਸਿੰਘ ਕੰਗ, ਬਲਬੀਰ ਸਿੰਘ ਸੀਚੇਵਾਲ, ਮੀਤ ਹੇਅਰ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਇਜਲਾਸ ਦੀ ਕਾਰਵਾਈ ਦੇਖਣ ਪਹੁੰਚੇ ਹੋਏ ਸਨ |