22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਖਹਿਰਾ ਨੇ ਬੋਲਣ ਦਾ ਮੌਕਾ ਨਾ ਮਿਲਣ 'ਤੇ ਕੀਤਾ ਵਿਰੋਧ

ਅਜੀਤ ਡੈਸਕ 25-11-2025
ਸਦਨ ਦੀ ਕਾਰਵਾਈ ਦੌਰਾਨ ਜਦੋਂ ਮੁੱਖ ਮੰਤਰੀ ਸੰਬੋਧਨ ਕਰਨਾ ਸ਼ੁਰੂ ਕਰਨ ਲੱਗੇ ਤਾਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਬੋਲਣ ਲਈ ਖੜੇ੍ਹ ਹੋ ਗਏ ਤੇ ਇਸ ਗੱਲ ਦਾ ਵਿਰੋਧ ਜਤਾਉਣ ਲੱਗੇ ਕਿ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ ਤੇ ਮੁੱਖ ਮੰਤਰੀ ਦਾ ਸੰਬੋਧਨ ਸ਼ੁਰੂ ਕਰ ਦਿੱਤਾ | ਇਸ ਦੌਰਾਨ ਮੁੱਖ ਮੰਤਰੀ ਨੇ ਆਪਣਾ ਸੰਬੋਧਨ ਜਾਰੀ ਰੱਖਿਆ ਤੇ ਸੁਖਪਾਲ ਸਿੰਘ ਖਹਿਰਾ ਨੇ ਆਪਣਾ ਵਿਰੋਧ ਜਤਾਉਂਦੇ ਹੋਏ ਸਦਨ 'ਚੋਂ ਵਾਕ ਆਊਟ ਕਰਨਾ ਹੀ ਠੀਕ ਸਮਝਿਆ |

ਪਿਛਲੀ ਖ਼ਬਰ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਅਗਲੀ ਖ਼ਬਰ ਅਗਲੇ ਸਾਲ ਭਾਰਤ ਦੌਰੇ 'ਤੇ ਆਉਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।