07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਫ਼ਰਜ਼ੀ ਖ਼ਬਰਾਂ ਲੋਕਤੰਤਰ ਲਈ ਖ਼ਤਰਾ-ਵੈਸ਼ਣਵ

ਅਜੀਤ ਡੈਸਕ 04-12-2025
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਬੁੱਧਵਾਰ ਨੂੰ ਕਿਹਾ ਕਿ ਫਰਜ਼ੀ ਖ਼ਬਰਾਂ ਭਾਰਤੀ ਲੋਕਤੰਤਰ ਲਈ ਖ਼ਤਰਾ ਹਨ | ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਏ.ਆਈ. ਨਾਲ ਬਣਾਈ ਗਈ ਡੀਪ ਫੇਕ ਵੀਡਿਓ ਬਣਾਉਣ ਵਾਲਿਆਂ ਅਤੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਦੇ ਖ਼ਿਲਾਫ਼ ਸ਼ਖਤ ਕਾਰਵਾਈ ਦੀ ਲੋੜ ਹੈ | ਵੈਸ਼ਣਵ ਨੇ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਵਲੋਂ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਸਰਕਾਰ ਫਰਜ਼ੀ ਖ਼ਬਰਾਂ ਫੈਲਾਉਣ ਅਤੇ ਡੀਪ ਫੇਕ ਵੀਡਿਓ 'ਤੇ ਕੰਟਰੋਲ ਕਰਨ ਲਈ ਨਵੇਂ ਨੇਮ ਬਣਾਉਣ ਅਤੇ ਸੰਸਥਾਗਤ ਤੰਤਰ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ |

ਪਿਛਲੀ ਖ਼ਬਰ ਲੋਕ ਸਭਾ 'ਚ ਗੰੂਜਿਆ ਚੰਡੀਗੜ੍ਹ ਦਾ ਮੁੱਦਾ<br> ਗ੍ਰਹਿ ਮੰਤਰਾਲੇ ਦੀ ਮੀਟਿੰਗ 'ਚ ਮੁੱਦਿਆਂ ਦਾ ਲੱਭਿਆ ਜਾਵੇ ਠੋਸ ਹੱਲ-ਤ... ਅਗਲੀ ਖ਼ਬਰ ਰੱਖਿਆ ਤੇ ਸੁਰੱਖਿਆ ਸੰਬੰਧਾਂ ਨੂੰ ਹੋਰ ਪੀਡਾ ਕਰਨਗੇ ਭਾਰਤ ਤੇ ਰੂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।