21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਤਲੁਜ ਤੇ ਬਿਆਸ ਦਰਿਆਵਾਂ ਦਾ ਪਾਣੀ ਮੌਨਸੂਨ ਸੀਜ਼ਨ ਤੋਂ ਇਲਾਵਾ ਪਾਕਿਸਤਾਨ ਨਹੀਂ ਜਾਂਦਾ-ਜਲ ਸ਼ਕਤੀ ਮੰਤਰਾਲਾ

ਅਜੀਤ ਡੈਸਕ 05-12-2025
ਨਵੀਂ ਦਿੱਲੀ, 4 ਦਸੰਬਰ (ਪੀ. ਟੀ. ਆਈ.)-ਜਲ ਸ਼ਕਤੀ ਮੰਤਰਾਲੇ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਸਤਲੁਜ ਤੇ ਬਿਆਸ ਦਰਿਆਵਾਂ ਦਾ ਪਾਣੀ ਮੌਨਸੂਨ ਸੀਜ਼ਨ ਤੋਂ ਇਲਾਵਾ ਪਾਕਿਸਤਾਨ ਨਹੀਂ ਜਾਂਦਾ, ਜਦੋਂ ਦਰਿਆਵਾਂ ਦੇ ਜਲ ਭੰਡਾਰ ਖੇਤਰਾਂ 'ਚ ਭਾਰੀ ਮੀਂਹ ਕਾਰਨ ਵੱਡੇ ਪੱਧਰ 'ਤੇ ਹੜ੍ਹ ਆਉਂਦੇ ਹਨ¢ ਲੋਕ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਜਲ ਸ਼ਕਤੀ ਰਾਜ ਮੰਤਰੀ ਰਾਜ ਭੂਸ਼ਣ ਚÏਧਰੀ ਨੇ ਕਿਹਾ ਕਿ ਅਜਿਹੀਆਂ ਪਾਣੀਆਂ ਦੀ ਰਿਲੀਜ਼ ਸਿਰਫ਼ ਅਸਾਧਾਰਨ ਹਾਲਾਤ 'ਚ ਹੁੰਦੀ ਹੈ, ਖਾਸ ਕਰਕੇ ਜਦੋਂ ਡੈਮ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਜਾਂਦਾ ਹੈ, ਜਿਸ ਕਾਰਨ ਡੈਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਣੀ ਛੱਡਣ ਦੀ ਲੋੜ ਹੁੰਦੀ ਹੈ¢

ਪਿਛਲੀ ਖ਼ਬਰ ਸਰਕਾਰ ਦੀਆਂ ਨੀਤੀਆਂ ਕਾਰਨ ਕਮਜ਼ੋਰ ਹੋਇਆ ਰੁਪਈਆ-ਖੜਗੇ ਅਗਲੀ ਖ਼ਬਰ ਪੰਜਾਬ 'ਚ ਮਨੁੱਖੀ ਤਸਕਰੀ ਦੇ ਮਾਮਲੇ ਸਭ ਤੋਂ ਵੱਧ-ਜੈਸ਼ੰਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।