20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ-ਮੇਘਵਾਲ

ਅਜੀਤ ਡੈਸਕ 05-12-2025
ਨਵੀਂ ਦਿੱਲੀ, 4 ਦਸੰਬਰ (ਪੀ.ਟੀ.ਆਈ.)-ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ¢ਮੰਤਰੀ ਨੇ ਪ੍ਰਸ਼ਨ ਕਾਲ ਦÏਰਾਨ ਉੱਚ ਸਦਨ ਨੂੰ ਇਹ ਵੀ ਦੱਸਿਆ ਕਿ ਹਾਈ ਕੋਰਟ ਦੇ ਜੱਜਾਂ ਦੀਆਂ 297 ਅਸਾਮੀਆਂ ਖਾਲੀ ਹਨ ਅਤੇ 97 ਕੇਸ ਪ੍ਰਕਿਰਿਆ ਅਧੀਨ ਹਨ¢ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸਰਕਾਰ ਜੱਜਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ਦਾ ਇਰਾਦਾ ਰੱਖਦੀ ਹੈ ਤਾਂ ਮੇਘਵਾਲ ਨੇ ਰਾਜ ਸਭਾ ਨੂੰ ਦੱਸਿਆ ਕਿ ਅਜਿਹਾ ਕੋਈ ਪ੍ਰਸਤਾਵ ਲੰਬਿਤ ਨਹੀਂ ਹੈ¢

ਪਿਛਲੀ ਖ਼ਬਰ ਤੰਬਾਕੂ 'ਤੇ ਐਕਸਾਈਜ਼ ਡਿਊਟੀ ਲਗਾਉਣ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ ਅਗਲੀ ਖ਼ਬਰ ਅਮਰੀਕਾ ਨੇ 2009 ਤੋਂ ਹੁਣ ਤੱਕ 18,822 ਭਾਰਤੀਆਂ ਨੂੰ ਵਾਪਸ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।