30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮੀਤ ਹੇਅਰ ਨੇ ਸੰਸਦ 'ਚ ਭਾਜਪਾ ਨੂੰ ਕਰੜੇ ਹੱਥੀਂ ਲਿਆ

ਅਜੀਤ ਡੈਸਕ 10-12-2025
ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਚੋਣ ਸੁਧਾਰਾਂ 'ਤੇ ਬਹਿਸ ਦÏਰਾਨ ਭਾਜਪਾ ਨੂੰ ਕਰੜੇ ਹੱਥੀਂ ਲਿਆ | ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾਧਾਰੀ ਪਾਰਟੀ ਦੀਆਂ ਚੋਣਾਂ ਤੇ ਵੋਟ ਚੋਰੀ ਸੰਬੰਧੀ ਹਰਕਤਾਂ ਨੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਬਦਨਾਮ ਕਰ ਦਿੱਤਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵਲੋਂ ਸੱਤਾ ਪ੍ਰਾਪਤ ਕਰਨ ਦੀ ਆਪਣੀ ਲਾਲਸਾ ਨੂੰ ਪੂਰੀ ਕਰਨ ਲਈ ਕੇਂਦਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜਿਵੇਂ ਕਿ ਈ.ਡੀ., ਸੀ.ਬੀ.ਆਈ. ਤੇ ਹੋਰਾਂ ਦੀ ਦੁਰਵਰਤੋਂ ਕਰਨਾ ਹੁਣ ਆਮ ਗੱਲ ਹੋ ਗਈ ਹੈ |

ਪਿਛਲੀ ਖ਼ਬਰ ਰਾਜ ਸਭਾ 'ਚ ਅਮਿਤ ਸ਼ਾਹ ਅਤੇ ਖੜਗੇ ਦਰਮਿਆਨ ਹੋਈ ਸ਼ਬਦੀ ਜੰਗ ਅਗਲੀ ਖ਼ਬਰ ਮੋਦੀ ਵਲੋਂ ਸੋਨੀਆ ਗਾਂਧੀ ਨੂੰ ਜਨਮ ਦਿਨ ਦੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।