04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਅੰਮਿ੍ਤਸਰ ਹਵਾਈ ਅੱਡੇ ਤੋਂ ਕਈ ਉਡਾਣਾਂ ਵਿਚ ਹੋਈ ਦੇਰੀ

ਅਜੀਤ ਡੈਸਕ 29-12-2025
ਤਿੰਨ ਕੌਮਾਂਤਰੀ ਤੇ ਚਾਰ ਘਰੇਲੂ ਉਡਾਣਾਂ ਰੱਦ
ਰਾਜਾਸਾਂਸੀ, 28 ਦਸੰਬਰ (ਹਰਦੀਪ ਸਿੰਘ ਖੀਵਾ)-ਅੱਜ ਮੁੜ ਸੰਘਣੀ ਧੁੰਦ ਤੇ ਖਰਾਬ ਮੌਸਮ ਕਾਰਨ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ | ਇਸ ਦੌਰਾਨ ਤਿੰਨ ਅੰਤਰਰਾਸ਼ਟਰੀ ਤੇ ਚਾਰ ਘਰੇਲੂ ਉਡਾਣਾਂ ਰੱਦ ਹੋ ਗਈਆਂ | ਰਵਾਨਾ ਹੋਣ ਵਾਲੀਆਂ ਸਾਰੀਆਂ ਘਰੇਲੂ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ | ਇਨ੍ਹਾਂ ਉਡਾਣਾਂ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁੜ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |

ਪਿਛਲੀ ਖ਼ਬਰ ਭਾਰਤ ਥੋੜ੍ਹੇ ਸਮੇਂ ਵਿਚ ਮਲੇਰੀਆ ਮੁਕਤ ਹੋ ਜਾਵੇਗਾ-ਅਮਿਤ ਸ਼ਾਹ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਟੁੱਟ ਸ਼ੇਰ ਸਿੰਘ ਵਿਖੇ ਸਿਲਾਈ ਸੈਂਟਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।