02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਐਂਟੀਬਾਇਓਟਿਕਸ ਦੀ ਅੰਨ੍ਹੇਵਾਹ ਵਰਤੋਂ ਵਿਰੁੱਧ ਚਿਤਾਵਨੀ

ਅਜੀਤ ਡੈਸਕ 29-12-2025
ਪ੍ਰਧਾਨ ਮੰਤਰੀ ਨੇ ਐਂਟੀਬਾਇਓਟਿਕ ਦੀ ਅੰਨ੍ਹੇਵਾਹ ਵਰਤੋਂ ਦੇ ਮੁੱਦੇ ਨੂੰ ਉਭਾਰਦੇ ਹੋਏ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਅਜਿਹੀਆਂ ਦਵਾਈਆਂ ਨਾ ਲੈਣ ਦੀ ਅਪੀਲ ਕੀਤੀ | ਮੋਦੀ ਨੇ ਕਿਹਾ ਕਿ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਹਾਲ ਹੀ 'ਚ ਇਕ ਰਿਪੋਰਟ ਜਾਰੀ ਕੀਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਐਂਟੀਬਾਇਓਟਿਕਸ ਨਮੂਨੀਆ ਅਤੇ ਯੂ.ਟੀ.ਆਈ. (ਯੂਰੀਨਰੀ ਟ੍ਰੈਕਟ ਇਨਫੈਕਸ਼ਨ) ਵਰਗੀਆਂ ਕਈ ਬਿਮਾਰੀਆਂ ਵਿਰੁੱਧ ਬੇਅਸਰ ਸਾਬਤ ਹੋ ਰਹੇ ਹਨ | ਇਹ ਸਾਡੇ ਸਾਰਿਆਂ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ | ਰਿਪੋਰਟ ਅਨੁਸਾਰ ਇਸ ਦਾ ਇਕ ਵੱਡਾ ਕਾਰਨ ਲੋਕਾਂ ਵਲੋਂ ਐਂਟੀਬਾਇਓਟਿਕਸ ਦੀ ਅੰਨ੍ਹੇਵਾਹ ਵਰਤੋਂ ਹੈ |

ਪਿਛਲੀ ਖ਼ਬਰ ਭਾਰਤੀ ਸੱਭਿਆਚਾਰ ਤੇ ਭਾਸ਼ਾਵਾਂ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਦੇ ਯਤਨਾਂ ਦੀ ਸ਼ਲਾਘਾ ਅਗਲੀ ਖ਼ਬਰ ਨਹਿਰੂ ਦੇ ਪੱਤਰ ਅਜਾਇਬ ਘਰ ਨੂੰ ਵਾਪਸ ਕਰਨ ਸੋਨੀਆ ਗਾਂਧੀ-ਸ਼ੇਖਾਵਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।