02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਭਾਰਤੀ ਸੱਭਿਆਚਾਰ ਤੇ ਭਾਸ਼ਾਵਾਂ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਦੇ ਯਤਨਾਂ ਦੀ ਸ਼ਲਾਘਾ

ਅਜੀਤ ਡੈਸਕ 29-12-2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਜੀ 'ਚ ਨਵੀਂ ਪੀੜ੍ਹੀ ਨੂੰ ਤਾਮਿਲ ਭਾਸ਼ਾ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਦੁਬਈ 'ਚ ਰਹਿਣ ਵਾਲੇ ਕੰਨੜ ਪਰਿਵਾਰਾਂ ਵਲੋਂ ਆਪਣੇ ਬੱਚਿਆਂ ਨੂੰ ਇਹ ਭਾਸ਼ਾ ਸਿਖਾਉਣ ਲਈ 'ਕੰਨੜ ਪਾਠਸ਼ਾਲਾ' ਸ਼ੁਰੂ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ | ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਮਹੀਨੇ ਫਿਜੀ ਦੇ ਇਕ ਸਕੂਲ 'ਚ ਪਹਿਲੀ ਵਾਰ ਤਾਮਿਲ ਦਿਵਸ ਮਨਾਇਆ ਗਿਆ, ਜਿਸ ਨਾਲ ਬੱਚਿਆਂ ਨੂੰ ਆਪਣੀ ਭਾਸ਼ਾ 'ਚ ਮਾਣ ਪ੍ਰਗਟ ਕਰਨ ਲਈ ਇਕ ਪਲੇਟਫਾਰਮ ਮਿਲਿਆ |

ਪਿਛਲੀ ਖ਼ਬਰ ਕਾਂਗਰਸ ਸਿਰਫ਼ ਇਕ ਸਿਆਸੀ ਪਾਰਟੀ ਨਹੀਂ, ਸਗੋਂ ਭਾਰਤ ਦੀ ਆਤਮਾ ਦੀ ਆਵਾਜ਼ ਹੈ-ਰਾਹੁਲ ਅਗਲੀ ਖ਼ਬਰ ਐਂਟੀਬਾਇਓਟਿਕਸ ਦੀ ਅੰਨ੍ਹੇਵਾਹ ਵਰਤੋਂ ਵਿਰੁੱਧ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।