17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ ਅੱਜ <br/>

ਅਜੀਤ ਡੈਸਕ 03-11-2025
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ (ਪੀ.ਪੀ.ਪੀ.ਐੱਫ਼.) ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਹੁਸ਼ਿਆਰਪੁਰ ਸਾਹਮਣੇ 3 ਨਵੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਫ਼ਰੰਟ ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਕਨਵੀਨਰ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਵਿੱਤ ਸਕੱਤਰ ਨੰਦ ਰਾਮ ਅਤੇ ਡੀ.ਟੀ.ਐੱਫ਼. ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਮੁਕੇਸ਼ ਕੁਮਾਰ ਨੇ ਮੀਟਿੰਗ ਉਪਰੰਤ ਦਿੱਤੀ |

ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਸ਼ੰਕਰਾਚਾਰੀਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਵੱਖ-ਵੱਖ ਵਿਸ਼ਿਆਂ ਸੰਬੰਧੀ ਮੇਲਾ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।