20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ 27 ਨੂੰ

ਅਜੀਤ ਡੈਸਕ 25-11-2025
ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ, ਚੱਕ ਹਾਜੀਪੁਰ ਵਿਖੇ 27 ਨਵੰਬਰ ਦਿਨ ਵੀਰਵਾਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਤੇ ਇਸ ਮੌਕੇ ਕਥਾ ਵਾਚਕ ਭਾਈ ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ |


ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ-ਲਾਲੀ ਬਾਜਵਾ <br/> ਅਗਲੀ ਖ਼ਬਰ ਗਲੋਬਲ ਪਬਲਿਕ ਸਕੂਲ ਰੰਗਾਂ 'ਚ ਪੜ੍ਹ ਚੁੱਕੇ 2 ਵਿਦਿਆਰਥੀ ਬਣੇ ਪਾਇਲਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।