21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 04-12-2025
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਬੁੱਲੋ੍ਹਵਾਲ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਦੋ ਦੋਸ਼ੀਆਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਉਪਦੇਸ਼ ਲਾਲ ਵਾਸੀ ਸਾਹਰੀ ਅਤੇ ਵਿਸ਼ਾਲ ਉਰਫ਼ ਕਾਲੂ ਵਾਸੀ ਭੜੋਲੀ ਖੁਰਦ ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ | ਪੁਲਿਸ ਨੇ ਮਾਮਲੇ ਦਰਜ਼ ਕਰ ਲਏ ਹਨ |
ਪਿਛਲੀ ਖ਼ਬਰ ਹਲਕਾ ਦਸੂਹਾ ਦੇ 4 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਵਿਧਾਇਕ ਘੁੰਮਣ ਦੀ ਅਗਵਾਈ 'ਚ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕਰਵਾਏ ਅਗਲੀ ਖ਼ਬਰ ਗਹਿਣੇ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।