20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਾਬਾ ਨੰਦ ਲਾਲ ਸਰਵਹਿੱਤਕਾਰੀ ਸਕੂਲ ਵਿਖੇ ਗੀਤਾ ਜੈਅੰਤੀ ਮਨਾਈ <br/>

ਅਜੀਤ ਡੈਸਕ 04-12-2025
ਨੰਗਲ ਬਿਹਾਲਾਂ, 3 ਦਸੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਅਤੇ ਪਿ੍ੰਸੀਪਲ ਰੀਟਾ ਕੁਮਾਰੀ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਗੀਤਾ ਜੈਅੰਤੀ ਮਨਾਈ ਗਈ | ਇਸ ਮੌਕੇ ਮੈਡਮ ਭਾਵਨਾ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਉਪਦੇਸ਼ ਅਤੇ ਗੀਤਾ ਜਯੰਤੀ ਬਾਰੇ ਵਿਥਤਾਰ ਨਾਲ ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਗੀਤਾ ਉਪਦੇਸ਼ ਸੰਬੰਧੀ ਨਾਟਕ ਦਾ ਮੰਚਨ ਕਰਕੇ ਇਸ ਦੀ ਅਹਿਮੀਅਤ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ 11 ਦਸੰਬਰ ਨੂੰ ਬੀ.ਬੀ.ਐਮ.ਬੀ. ਹਸਪਤਾਲ ਤਲਵਾੜਾ ਵਿਚ ਲੱਗੇਗਾ ਦਿਲ ਦੇ ਰੋਗਾਂ ਲਈ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਪਿੰਡ ਸਿੰਘੋਵਾਲ ਵਿਖੇ 38ਵਾਂ ਖੇਡ ਮੇਲਾ ਧੂਮ-ਧਾਮ ਨਾਲ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।