29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 23-12-2025
ਹੁਸ਼ਿਆਰਪੁਰ, 22 ਦਸੰਬਰ (ਬਲਜਿੰਦਰਪਾਲ ਸਿੰਘ)-ਸਹਾਇਕ ਕਾਰਜਕਾਰੀ ਇੰਜੀਨੀਅਰ/ਸੰਚਾਲਨ ਪਾਵਰਕਾਮ ਲਿਮ: ਸਿਵਲ ਲਾਈਨ ਉਪ ਮੰਡਲ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ ਡੀ.ਸੀ. ਰੋਡ ਫੀਡਰ ਦੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਕਰਕੇ 23 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ, ਜਿਸ ਨਾਲ ਇਸ ਫੀਡਰ ਤੋਂ ਚੱਲਦੇ ਇਲਾਕੇ ਯੋਧਾਮਲ ਰੋਡ, ਮਾਲ ਰੋਡ, ਡੀ.ਸੀ. ਰੋਡ, ਨਿਊ ਸਿਵਲ ਲਾਈਨ, ਮਾਹਿਲਪੁਰ ਅੱਡਾ, ਬੁੱਧ ਰਾਮ ਕਲੋਨੀ, ਜੇਲ੍ਹ ਚੌਂਕ, ਤਹਿਸੀਲ ਕੰਪਲੈਕਸ, ਸੈਫਰਨ ਸਿਟੀ, ਕਾਲੀ ਕੰਬਲੀ, ਏਕਤਾ ਇਨਕਲੇਵ ਆਦਿ ਇਲਾਕੇ ਪ੍ਰਭਾਵਿਤ ਰਹਿਣਗੇ |
ਪਿਛਲੀ ਖ਼ਬਰ ਹੈਲਮਟ ਨਾ ਪਾਉਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ - ਕਮਲ ਰੱਤੂ ਅਗਲੀ ਖ਼ਬਰ ਸਵ. ਪਿਆਰਾ ਸਿੰਘ ਅਤੇ ਕਾਕਾ ਮਨਮੋਹਨ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।