28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਖੇਡ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 23-12-2025
ਮੁਕੇਰੀਆਂ, 22 ਦਸੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਚੇਅਰਮੈਨ ਐਡਵੋਕੇਟ ਡਾ. ਜੇ. ਐਸ. ਮਨਹਾਸ ਅਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਮੁਕਾਬਲੇ ਦੇ ਦੂਸਰੇ ਦਿਨ ਵਿਚ ਤੀਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ, 400 ਮੀਟਰ, ਰਿਲੇਅ ਦੌੜ, ਲੰਬੀ ਛਲਾਂਗ ਕਰਵਾਈ ਗਈ | ਸਕੂਲ ਦੇ ਚੇਅਰਮੈਨ ਤੋਂ ਜੇਤੂ ਵਿਦਿਆਰਥੀਆਂ ਨੂੰ ਸੋਨ, ਚਾਂਦੀ ਤੇ ਕਾਂਸੇ ਦੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸਾਹਿਤ ਕੀਤਾ ਗਿਆ |

ਪਿਛਲੀ ਖ਼ਬਰ ਪਿੰਡ ਬੋਦਲ ਵਿਖੇ 9 ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ੁਰੂ <br/> ਅਗਲੀ ਖ਼ਬਰ ਟਾਂਡਾ ਦੇ ਜੇਤੂ ਰਹੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਏ.ਡੀ.ਸੀ. ਹੁਸ਼ਿਆਰਪੁਰ ਨੇ ਦਿੱਤੇ ਪ੍ਰਮਾਣ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।