10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵਿਧਾਇਕ ਰਾਜਾ ਗਿੱਲ ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ

ਅਜੀਤ ਡੈਸਕ 29-12-2025
ਗੜ੍ਹਦੀਵਾਲਾ, 28 ਦਸੰਬਰ (ਚੱਗਰ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 29 ਦਸੰਬਰ ਦਿਨ ਸੋਮਵਾਰ ਨੂੰ ਨਗਰ ਕੌਂਸਲ ਗੜ੍ਹਦੀਵਾਲਾ ਦੇ ਦਫ਼ਤਰ ਵਿਖੇ ਵਿਸ਼ੇਸ਼ ਖੁੱਲ੍ਹਾ ਦਰਬਾਰ ਲਗਾ ਕੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਉਨ੍ਹਾਂ ਦੱਸਿਆ ਕਿ ਇਹ ਲੋਕ ਦਰਬਾਰ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਹੋਵੇਗਾ | ਜਿਸ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਵੀ ਹਾਜ਼ਰ ਹੋਣਗੇ |
ਪਿਛਲੀ ਖ਼ਬਰ ਆਰ. ਆਰ. ਐਮ. ਆਟੀਜ਼ਮ ਥ੍ਰੈਪਉਟਿਕ ਸਕੂਲ ਦੇ ਬੱਚਿਆਂ ਨੇ ਵਣ ਚੇਤਨਾ ਪਾਰਕ 'ਚ ਲਗਾਇਆ ਅਡਵੈਂਚਰ ਟਿ੍ਪ <br/> ਅਗਲੀ ਖ਼ਬਰ ਪਿੰਡ ਡੰਗੋਰੀ-ਬੀਤ ਵਿਖੇ ਦੋ ਰਾਤਾਂ 'ਚ ਤਿੰਨ ਘਰਾਂ 'ਚ ਹੋਈਆਂ ਚੋਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।