11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਵਿਧਾਇਕ ਜਸਵੀਰ ਸਿੰਘ ਰਾਜਾ <br/>

ਅਜੀਤ ਡੈਸਕ 29-12-2025
ਟਾਂਡਾ ਉੜਮੁੜ, 28 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਟਾਂਡਾ ਅਤੇ ਗੜ੍ਹਦੀਵਾਲ ਨਗਰ ਕੌਂਸਲ ਵਿਖੇ ਸਜਾਇਆ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮਿਲਣ ਦਾ ਆਯੋਜਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਜਸਬੀਰ ਸਿੰਘ ਰਾਜਾ ਦੇ ਪੀ.ਏ ਸਨਮਦੀਪ ਸਿੰਘ ਨੇ ਦੱਸਿਆ ਕਿ ਵਿਧਾਇਕ ਰਾਜਾ ਨਗਰ ਕੌਂਸਲ ਟਾਂਡਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਨਾਲ ਮਿਲਣਗੇ, ਜਦਕਿ ਗੜ੍ਹਦੀਵਾਲ ਵਿਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਮੁੱਦੇ ਤੇ ਸ਼ਿਕਾਇਤਾਂ ਲੈ ਕੇ ਇਸ ਮੌਕੇ 'ਤੇ ਪਹੁੰਚਣ | ਉਨ੍ਹਾਂ ਹੋਰ ਦੱਸਿਆ ਕਿ ਵਿਧਾਇਕ ਰਾਜਾ ਹਰ ਇੱਕ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਨਗੇ ਅਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ |

ਪਿਛਲੀ ਖ਼ਬਰ ਮਾਣਕਢੇਰੀ-ਖਡਿਆਲਾ ਸੈਣੀਆਂ ਧੁੱਸੀ ਬੰਨ੍ਹ 'ਤੇ ਪੱਕੀ ਸੜਕ ਬਣਾਉਣ ਦੀ ਮੰਗ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਸਰਕਾਰ ਦਾ ਨਿਵੇਕਲਾ ਤੇ ਇਤਿਹਾਸਕ ਫ਼ੈਸਲਾ - ਘੁੰਮਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।