07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਸ਼ਹੀਦਾਂ ਵਿਖੇ ਦੁੱਧ ਦੇ ਲੰਗਰ ਲਗਾਏ

ਅਜੀਤ ਡੈਸਕ 30-12-2025

ਚੌਲਾਂਗ, 29 ਦਸੰਬਰ (ਸੁਖਦੇਵ ਸਿੰਘ)-ਗੁਰੂ ਘਰ ਸੁੱਖ ਸਾਗਰ ਸਾਹਿਬ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਲਖਬੀਰ ਸਿੰਘ ਜੀ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਤਿਆਲ ਵਿਖੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਦੁੱਧ ਦੇ ਲੰਗਰ ਲਗਾਏ ਗਏ ਜਦਕਿ ਗੁਰੂ ਕਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀਆ ਕੁਰਬਾਨੀਆਂ ਜਬਰ ਜ਼ੁਲਮ ਦੇ ਟਾਕਰੇ ਦਾ ਸੁਨਹਿਰੀ ਅੱਖਰਾਂ ਵਿਚ ਇਤਿਹਾਸ ਲਿਖ ਗਈਆਂ ਹਨ | ਜੋ ਰਹਿੰਦੀ ਦੁਨੀਆ ਤੱਕ ਸਦੀਵੀ ਬਣੀਆਂ ਰਹਿਣਗੀਆਂ | ਇਸ ਮੌਕੇ ਪ੍ਰਮਿੰਦਰ ਸਿੰਘ, ਜਥੇਦਾਰ ਹਰਮਨਜੀਤ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਾਂ ਨੂੰ ਚੱਕਰਾਂ 'ਚ ਪਾਉਣ ਵਾਲਾ ਹੈ ਨਗਰ ਕੌਂਸਲ ਗੜ੍ਹਸ਼ੰਕਰ ਦੇ ਵਾਰਡਾਂ ਦੀ ਨਵੀਂ ਹਲਕਾਬੰਦੀ ਸੰਬੰਧੀ ਜਾਰੀ ਖਰੜਾ!... ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਸੰਬੰਧੀ 9 ਦਿਨਾਂ ਗੁਰਮਤਿ ਸਮਾਗਮ ਤੇ ਚੇਤਨਾ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।