06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਆਮ ਆਦਮੀ ਪਾਰਟੀ ਨੇ ਵਾਅਦੇ ਤਾਂ ਕੀਤੇ, ਪਰ ਨਤੀਜੇ ਸਿਫ਼ਰ - ਬਿੱਟੂ ਭੂਲਪੁਰ <br/>

ਅਜੀਤ ਡੈਸਕ 30-12-2025
ਟਾਂਡਾ ਉੜਮੁੜ, 29 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਵਿਚ ਸੱਤਾ 'ਚ ਬੈਠੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਬਿੱਟੂ ਭੂਲਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਜਿਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕਰ ਸਕੀ | ਪੰਜਾਬ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ |

ਪਿਛਲੀ ਖ਼ਬਰ ਦਾਦੂਵਾਲ ਵਿਖੇ ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪਿ੍ੰ. ਸੁਰਿੰਦਰਪਾਲ ਸਿੰਘ ਪ੍ਰਦੇਸੀ ਦੀ ਧਾਰਮਿਕ ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।