01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ. ਸ. ਸਕੂਲ ਰਾਮਪੁਰ ਵਿਖੇ ਸੁਰਿੰਦਰ ਰਾਮਪੁਰੀ ਨਾਲ ਰੂਬਰੂ

ਅਜੀਤ ਡੈਸਕ 01-06-2025
ਦੋਰਾਹਾ, 31 ਮਈ (ਪੱਤਰ ਪ੍ਰੇਰਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਦੇ ਪਿ੍ੰਸੀਪਲ ਪਵਿੱਤਰ ਕੌਰ ਦੀ ਯੋਗ ਅਗਵਾਈ ਵਿਚ ਅਤੇ ਮਨਦੀਪ ਸਿੰਘ (ਪੰਜਾਬੀ ਮਾਸਟਰ) ਦੇ ਯਤਨ ਸਦਕਾ, ਪਿੰਡ ਰਾਮਪੁਰ ਦੀ ਲਿਖਾਰੀ ਸਾਬਕਾ ਪ੍ਰਧਾਨ ਸੁਰਿੰਦਰ ਰਾਮਪੁਰੀ ਸਕੂਲ ਵਿਚ ਵਿਦਿਆਰਥੀਆਂ ਦੇ ਰੂਬਰੂ ਹੋਏ | ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ | ਪਿ੍ੰਸੀਪਲ ਪਵਿੱਤਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਕਬੱਡੀ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।