12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹਲਵਾਰਾ ਦੇ ਕਿਸਾਨਾਂ ਦੀਆਂ ਮੋਟਰਾਂ ਦੇ ਤਿੰਨ ਹੋਰ ਟਰਾਂਸਫਾਰਮਰ ਚੋਰੀ

ਅਜੀਤ ਡੈਸਕ 25-09-2025
ਹਲਵਾਰਾ, 24 ਸਤੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਤੋਂ ਰਾਜੋਆਣਾ ਖੁਰਦ ਦੇ ਰਸਤੇ 'ਤੇ ਫਿਰ ਬੀਤੀ ਰਾਤ ਕਿਸਾਨਾਂ ਦੀਆਂ ਤਿੰਨ ਮੋਟਰਾਂ ਦੇ ਟਰਾਂਸਫਾਰਮਰ ਚੋਰੀ ਹੋ ਗਏ | ਇਸ ਸਬੰਧੀ ਕਿਸਾਨ ਹਰਪ੍ਰੀਤ ਸਿੰਘ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸਤਨਾਮ ਸਿੰਘ ਅਤੇ ਨਛੱਤਰ ਸਿੰਘ ਦੀਆਂ ਖੇਤ ਮੋਟਰਾਂ ਦੇ ਟਰਾਂਸਫਾਰਮਰ ਚੋਰੀ ਕਰ ਲਏ | ਕਿਸਾਨ ਹਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਦੀ ਮਾਮਲੇ 'ਤੇ ਲਈ ਜ਼ਮੀਨ ਦੀਆਂ ਮੋਟਰਾਂ ਤੋਂ ਟਰਾਂਸਫਾਰਮਰ ਚੋਰੀ ਕੀਤੇ ਹਨ | ਸਤਨਾਮ ਸਿੰਘ ਨੇ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਇਲਾਕੇ ਵਿਚ ਚੋਰ ਗਰੋਹ ਦਰਜਨ ਤੋਂ ਵਧੇਰੇ ਟਰਾਂਸਫਾਰਮਰ ਚੋਰੀ ਕਰਕੇ ਲੈ ਗਏ ਹਨ | ਚੋਰਾਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ |
ਪਿਛਲੀ ਖ਼ਬਰ ਵਿਅਕਤੀ ਦੇ ਜ਼ਖ਼ਮੀ ਹੋਣ ਦੇ ਮਾਮਲੇ 'ਚ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬ ਸਕੂਲ ਜ਼ਿਲ੍ਹਾ ਪੱਧਰ ਦੇ ਟੂਰਨਾਮੈਂਟ ਵਿਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।