23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਰਮਜੀਤ ਕੌਰ ਪੁੜੈਣ ਨਮਿਤ ਅੰਤਿਮ ਅਰਦਾਸ 4 ਨੂੰ

ਅਜੀਤ ਡੈਸਕ 01-11-2025
ਮੁੱਲਾਂਪੁਰ-ਦਾਖਾ, 31 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਪੁੜੈਣ (ਲੁਧਿ:) ਦੇ ਅਗਾਂਹਵਧੂ ਕਿਸਾਨ ਤੇ ਖੇਤੀਬਾੜੀ ਸਹਿਕਾਰੀ ਸਭਾ ਪੁੜੈਣ ਦੇ ਮੈਂਬਰ ਪ੍ਰੇਮ ਸਿੰਘ ਬੋਪਾਰਾਏ ਦੀ ਧਰਮ ਪਤਨੀ ਪਰਮਜੀਤ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਈ | ਸਵ: ਪਰਮਜੀਤ ਕੌਰ ਦੇ ਸਪੁੱਤਰ ਹਰਵਿੰਦਰ ਸਿੰਘ ਅਨੁਸਾਰ 4 ਨਵੰਬਰ ਦੇ ਦਿਨ ਮਾਤਾ ਨਮਿਤ ਆਰੰਭ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਵੈਰਾਗਮਈ ਕੀਰਤਨ, ਅੰਤਿਮ ਅਰਦਾਸ ਦੁਪਹਿਰ 1 ਵਜੇ ਵੱਡਾ ਗੁਰਦੁਆਰਾ ਸਾਹਿਬ ਪੁੜੈਣ (ਲੁਧਿ:) ਵਿਖੇ ਹੋਵੇਗੀ |
ਪਿਛਲੀ ਖ਼ਬਰ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦਾ ਯੁਵਕ ਤੇ ਵਿਰਾਸਤੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪੋਸਟਰ ਬਣਾਉਣ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।