03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੱਲ੍ਹ ਦੀ ਮੁਲਾਜ਼ਮ ਰੈਲੀ ਇਤਿਹਾਸਕ ਹੋਵੇਗੀ-ਜਸਵਿੰਦਰ ਸਿੰਘ

ਅਜੀਤ ਡੈਸਕ 24-11-2025
ਕੁਹਾੜਾ, 23 ਨਵੰਬਰ (ਸੰਦੀਪ ਸਿੰਘ ਕੁਹਾੜਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਂਗਟ-2, 3 ਦੇ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐੈੱਫ ਕਰਮਚਾਰੀ ਯੂਨੀਅਨ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਜਿਸ ਵਿਚ ਪੰਜਾਬ ਦੇ ਲੱਖਾਂ ਐਨ. ਪੀ. ਐੱਸ. ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਮਹਾਂ ਰੈਲੀ ਵਿਚ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ¢ ਇਸ ਸਬੰਧੀ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਯੂ. ਪੀ. ਐੱਸ. ਲਾਗੂ ਕਰ ਕੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਦੀ ਪੂਰਤੀ ਕਰਨਾ ਚਾਹੁੰਦੀ ਹੈ ¢

ਪਿਛਲੀ ਖ਼ਬਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਲਲੌੜੀ ਕਲਾਂ ਦੇ ਅਥਲੈਟਿਕ ਮੀਟ ਜੇਤੂਆਂ ਨੂੰ ਇਨਾਮ ਵੰਡੇ ਅਗਲੀ ਖ਼ਬਰ ਨੌਸਰਬਾਜ਼ ਨੇ ਰਿਟਾ: ਜੇ.ਈ. ਨੂੰ ਬਹਿਕਾਵੇ ਵਿਚ ਲੈਣ ਉਪਰੰਤ ਏ.ਟੀ.ਐੱਮ. ਬਦਲ ਕੇ ਇਕ ਲੱਖ ਦੀ ਠੱਗੀ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।