18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਲਤਾਲਾ ਵਿਖੇ ਇਯਾਲੀ ਸਮਰਥਕਾਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ

ਅਜੀਤ ਡੈਸਕ 09-12-2025
ਅਹਿਮਦਗੜ੍ਹ, 8 ਦਸੰਬਰ (ਰਵਿੰਦਰ ਪੁਰੀ)-ਹਲਕਾ ਦਾਖਾ ਦੇ ਪਿੰਡ ਲਤਾਲਾ ਵਿਖੇ ਅੱਜ ਵਿਧਾਇਕ ਇਯਾਲੀ ਦੇ ਸਮਰਥਕਾਂ ਨੇ ਬਲਾਕ ਸੰਮਤੀ ਜ਼ੋਨ ਫੱਲੇਵਾਲ ਤੋਂ ਉਮੀਦਵਾਰ ਅਮਨਦੀਪ ਕੌਰ ਖੰਗੂੜਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਉਮੀਦਵਾਰ ਪ੍ਰਦੀਪ ਕੌਰ ਲਤਾਲਾ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਜਥੇਦਾਰ ਜਗਤਾਰ ਸਿੰਘ ਲਤਾਲਾ, ਪੰਚ ਜਗਮੇਲ ਸਿੰਘ, ਦਲਜੀਤ ਸਿੰਘ ਲਾਲਾ, ਪ੍ਰਧਾਨ ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਮਾਧੋ, ਪੰਚ ਗੁਰਭਜਨ ਸਿੰਘ ਲਤਾਲਾ, ਚਰਨਜੀਤ ਸਿੰਘ ਚਰਨੀ, ਜਸਵੰਤ ਸਿੰਘ, ਜੀਵਨ ਸਿੰਘ ਫੌਜੀ, ਦੀਸ਼ਾ ਲਤਾਲਾ, ਥਾਣੇਦਾਰ ਪ੍ਰੀਤਪਾਲ ਸਿੰਘ, ਕਰਮਜੀਤ ਸਿੰਘ, ਕਾਲਾ ਸਿੰਘ, ਨਾਜਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਬਲਜੀਤ ਸਿੰਘ ਆਦਿ ਨੇ ਪਿੰਡ ਲਤਾਲਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਥਕ ਸੋਚ ਰੱਖਣ ਵਾਲੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਾਥ ਦੇਣ ਅਤੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ |
ਪਿਛਲੀ ਖ਼ਬਰ ਹਲਕਾ ਰਾਏਕੋਟ ਦੇ ਸਮੁੱਚੇ ਵੋਟਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣ ਅਗਲੀ ਖ਼ਬਰ ਉਮੀਦਵਾਰ ਬੀਬੀ ਜਸਕਰਨ ਕੌਰ ਬਾਰਦੇਕੇ ਵਲੋਂ ਵੋਟ ਪਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।