28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਇਯਾਲੀ ਦੀ ਅਗਵਾਈ ਹੇਠ ਚੋਣ ਲੜ ਰਹੇ ਗੁਰਵਿੰਦਰ ਸਿੰਘ ਕੁਲਾਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਅਜੀਤ ਡੈਸਕ 10-12-2025
ਜੋਧਾਂ, 9 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਬਲਾਕ ਸੰਮਤੀ ਜ਼ੋਨ ਗੁੱਜਰਵਾਲ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰ ਗੁਰਵਿੰਦਰ ਸਿੰਘ ਕੁਲਾਰ ਦੀ ਚੋਣ ਮੁਹਿੰਮ ਨੂੰ ਜ਼ੋਨ ਅਧੀਨ ਪੈਂਦੇ ਪਿੰਡਾਂ ਸਰਾਭਾ ਅਤੇ ਲੋਹਗੜ੍ਹ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਨੌਜਵਾਨ ਉਮੀਦਵਾਰ ਗੁਰਵਿੰਦਰ ਸਿੰਘ ਕੁਲਾਰ ਨੇ ਨੌਜਵਾਨ ਵਰਗ ਨੂੰ ਨਾਲ ਲੈ ਕੇ ਜਿੱਥੇ ਆਪਣੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਲੈ ਗਏ ਹਨ ਉਥੇ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਮਿਲ ਰਿਹਾ | ਇਸ ਸਬੰਧੀ ਗੁਰਵਿੰਦਰ ਸਿੰਘ ਕੁਲਾਰ ਨੇ ਜ਼ੋਨ ਦੇ ਪਿੰਡਾਂ ਵਿਚੋਂ ਮਿਲ ਰਹੇ ਸਹਿਯੋਗ ਸਦਕਾ ਉਹ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ |
ਪਿਛਲੀ ਖ਼ਬਰ ਪਿੰਡ ਕਲਸੀਆਂ ਵਿਖੇ ਬੀਬੀ ਮਹੇਰਨਾਂ ਅਤੇ ਬੱਗੂ ਧਾਲੀਵਾਲ ਦੀ ਹਮਾਇਤ 'ਚ ਤਲਵੰਡੀ ਤੇ ਸੰਧੂ ਵਲੋਂ ਚੋਣ ਜਲਸੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਵਲੋਂ ਡੋਰ-ਟੂ-ਡੋਰ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।